ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਅੱਜ ਭਾਰਤ-ਪਾਕਿਸਤਾਨ ਦਾ ਮੈਚ || Sports News

0
12

ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਅੱਜ ਭਾਰਤ-ਪਾਕਿਸਤਾਨ ਦਾ ਮੈਚ

ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਅੱਜ ਮੌਜੂਦਾ ਚੈਂਪੀਅਨ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:15 ਵਜੇ ਸ਼ੁਰੂ ਹੋਵੇਗਾ।

ਚੈਂਪੀਅਨ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ

ਭਾਰਤੀ ਟੀਮ ਇਸ ਏਸ਼ੀਆਈ ਚੈਂਪੀਅਨਸ ਟਰਾਫੀ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਟੀਮ ਨੇ ਆਪਣੇ ਸਾਰੇ 4 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 4 ‘ਚੋਂ 2 ਮੈਚ ਜਿੱਤ ਕੇ ਅੰਕ ਸੂਚੀ ‘ਚ ਭਾਰਤ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ।

ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਅੱਜ ਮੌਜੂਦਾ ਚੈਂਪੀਅਨ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:15 ਵਜੇ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ –ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਭਾਰਤੀ ਟੀਮ ਇਸ ਏਸ਼ੀਆਈ ਚੈਂਪੀਅਨਸ ਟਰਾਫੀ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਟੀਮ ਨੇ ਆਪਣੇ ਸਾਰੇ 4 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 4 ‘ਚੋਂ 2 ਮੈਚ ਜਿੱਤ ਕੇ ਅੰਕ ਸੂਚੀ ‘ਚ ਭਾਰਤ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ।

 

LEAVE A REPLY

Please enter your comment!
Please enter your name here