ਵੱਡੀ ਖਬਰ: ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ  || Latest News || Breaking

0
233

ਵੱਡੀ ਖਬਰ: ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਆਪਣੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣਨਗੇ।

ਦੱਸ਼ ਦਈਏ ਕੇਜਰੀਵਾਲ ਸ਼ਾਮ 4:30 ਵਜੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। 26 ਅਤੇ 27 ਸਤੰਬਰ ਨੂੰ 2 ਦਿਨਾ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।

 

LEAVE A REPLY

Please enter your comment!
Please enter your name here