Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 18-9-2024
ਭੈਣ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਕੀਤਾ ਕਤ.ਲ
ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਸਿਹੋਵਾਲ ‘ਚ ਸੋਮਵਾਰ ਨੂੰ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਭੇਤ ਸੁਲਝਾਉਂਦੇ ਹੋਏ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ…ਹੋਰ ਪੜ੍ਹੋ
ਨਰਿੰਦਰ ਮੋਦੀ ਨੇ ਆਪਣੇ ਜਨਮ ਦਿਨ ‘ਤੇ 25 ਲੱਖ ਮਹਿਲਾਵਾਂ ਨੂੰ ਦਿੱਤਾ ਤੋਹਫਾ
PM ਮੋਦੀ ਅੱਜ ਆਪਣਾ 74 ਵਾਂ ਜਨਮ ਦਿਨ ਮਨਾ ਰਹੇ ਹਨ | ਇਸ ਮੌਕੇ ਉਹ ਉੜੀਸਾ ਵਿੱਚ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇੱਥੇ ਸੁਭਦਰਾ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ….ਹੋਰ ਪੜ੍ਹੋ
ਵੱਡੀ ਖਬਰ: ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ
ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ…ਹੋਰ ਪੜ੍ਹੋ
ਪੰਜਾਬੀ ਗਾਇਕ R Nait ਨੂੰ ਮਿਲੀ ਧਮਕੀ, ਲਾਰੈਂਸ ਦੇ ਨਾਂ ‘ਤੇ ਮੰਗੇ 1 ਕਰੋੜ ਰੁਪਏ
ਪੰਜਾਬ ਵਿੱਚ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ….ਹੋਰ ਪੜ੍ਹੋ
ਭਾਰਤ ਨੇ ਪੰਜਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਦੇ ਫਾਈਨਲ ਮੈਚ ‘ਚ ਚੀਨ ਨੂੰ 1-0 ਨਾਲ ਹਰਾਇਆ
ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ…ਹੋਰ ਪੜ੍ਹੋ