ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀਆਂ ਮਾਰਨ ਵਾਲਾ ਏਜੰਟ ਕਾਬੂ
ਕਪੂਰਥਲਾ ਜ਼ਿਲ੍ਹੇ ਦੀ ਫਗਵਾੜਾ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਇੱਕ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੀਜ਼ਾ ਘੁਟਾਲਾ: 8 ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ || Latest News
ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਡਰੀਮ ਵੀਜ਼ਾ ਓਵਰਸੀਜ਼ ਸਿਟੀ ਸੈਂਟਰ ਦੇ ਮਾਲਕ ਅਨਿਕੇਤ ਆਨੰਦ ਉਰਫ਼ ਅੰਕੁਸ਼ ਪੁੱਤਰ ਰਾਜੇਸ਼ ਕੁਮਾਰ ਵਾਸੀ ਹਿਲ ਟਾਪ ਕਲੋਨੀ ਭਾਮੀਆ ਖੁਰਦ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀਆਂ ਮਾਰ ਰਿਹਾ ਸੀ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਟ੍ਰੈਵਲ ਏਜੰਟ ਨੂੰ ਕਾਬੂ ਹੈ ਤੇ ਇਸ ਪਾਸ ਟਰੈਵਲ ਏਜੰਟੀ ਦਾ ਦਫ਼ਤਰ ਖੋਲ੍ਹਣ ਦਾ ਕੋਈ ਸਰਟੀਫ਼ਿਕੇਟ ਨਹੀਂ ਹੈ।
ਇਸ ਸਬੰਧ ’ਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾ ਤਹਿਤ ਕੇਸ ਦਰਜ ਕੀਤਾ ਹੈ।