Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 19-9-2024
CM ਮਾਨ ਵੱਲੋਂ ਕੇਂਦਰ ਨੂੰ ਪੰਜਾਬ ‘ਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ….ਹੋਰ ਪੜ੍ਹੋ
ਮੋਦੀ ਸਰਕਾਰ ਦਾ ਵੱਡਾ ਫੈਸਲਾ, One Nation One Election ਨੂੰ ਦਿੱਤੀ ਹਰੀ ਝੰਡੀ
ਮੋਦੀ ਸਰਕਾਰ ਦੀ ਕੈਬਨਿਟ ਨੇ ਇੱਕ ਦੇਸ਼ ਇੱਕ ਚੋਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰਾਮਨਾਥ ਕੋਵਿੰਦ ਦੀ ਰਿਪੋਰਟ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਹੁਣ ਇਸ ਨੂੰ ਅੱਗੇ ਵਧਾਇਆ ਜਾਵੇਗਾ….ਹੋਰ ਪੜ੍ਹੋ
ਲੇਬਨਾਨ ‘ਚ ਘਰਾਂ, ਦੁਕਾਨਾਂ ਅਤੇ ਵਾਹਨਾਂ ‘ਚ ਹੋਇਆ ਧਮਾਕਾ, 11 ਦੀ ਮੌਤ, 4000 ਜ਼ਖਮੀ
ਮੰਗਲਵਾਰ ਦੁਪਹਿਰ ਨੂੰ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਮੈਂਬਰਾਂ ਦੇ ਪੇਜਰਾਂ (ਸੰਚਾਰ ਉਪਕਰਣਾਂ) ‘ਤੇ ਕਈ ਲੜੀਵਾਰ ਧਮਾਕੇ ਹੋਏ….ਹੋਰ ਪੜ੍ਹੋ
ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ
ਪੰਜਾਬ ਕਿੰਗਜ਼ (PBKS) ਨੇ ਸਾਬਕਾ ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਨੂੰ IPL 2025 ਸੀਜ਼ਨ ਲਈ ਆਪਣੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ…ਹੋਰ ਪੜ੍ਹੋ