Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 24-9-2024
ਪੰਜਾਬ ਕੈਬਨਿਟ ਦੇ ਨਵੇਂ ਬਣੇ ਮੰਤਰੀਆਂ ਨੂੰ ਵੰਡੇ ਵਿਭਾਗ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ….ਹੋਰ ਪੜ੍ਹੋ
CM ਆਤਿਸ਼ੀ ਨੇ ਕੇਜਰੀਵਾਲ ਲਈ CM ਦਫ਼ਤਰ ‘ਚ ਕੁਰਸੀ ਛੱਡੀ ਖਾਲੀ
ਦਿੱਲੀ ਦੇ ਸੀ.ਐੱਮ. ਦਫ਼ਤਰ ‘ਚ ਅੱਜ ਯਾਨੀ ਸੋਮਵਾਰ ਨੂੰ 2 ਕੁਰਸੀਆਂ ਲੱਗੀਆਂ ਹੋਈਆਂ ਸਨ। ਰਾਜ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣਾ ਅਹੁਦਾ ਸੰਭਾਲਿਆ।….ਹੋਰ ਪੜ੍ਹੋ
America ‘ਚ BAR ਦੇ ਬਾਹਰ ਗੋਲੀ.ਬਾਰੀ, 4 ਲੋਕਾਂ ਦੀ ਮੌ.ਤ
ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ….ਹੋਰ ਪੜ੍ਹੋ
ਬਿੱਗ ਬੌਸ 18 ‘ਚ ਕੌਣ -ਕੌਣ ਆਵੇਗਾ ਨਜ਼ਰ, ਲਿਸਟ ਹੋਈ ਜਾਰੀ
ਮਸ਼ਹੂਰ ਟੈਲੀਵਿਜ਼ਨ ਰਿਐਲਿਟੀ ਸ਼ੋਅ ਬਿੱਗ ਬੌਸ ਦਾ 18ਵਾਂ ਸੀਜ਼ਨ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸ਼ੋਅ ਦਾ ਪ੍ਰੋਮੋ ਰਿਲੀਜ਼ ਹੋ ਗਿਆ ਹੈ….ਪੋਰ ਪੜ੍ਹੋ