ਬੀਤੇ ਦਿਨ ਦੀ ਚੋਣਵੀਆਂ ਖਬਰਾਂ 25-9-2024
ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ
ਵਾਈਸ-ਚਾਂਸਲਰ ਦੇ ਖਿਲਾਫ਼ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਦੇ ਵਿਚਕਾਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ (ਆਰਜੀਐਨਯੂਐਲ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਅਗਲੇ ਹੁਕਮਾਂ ਤੱਕ ਸੰਸਥਾ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ। ਇਹ ਵੀ ਪੜ੍ਹੋ:
‘ਮਿਸ਼ਨ ਰੋਜ਼ਗਾਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਨੇ 586 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇਹ ਵੀ ਪੜ੍ਹੋ:
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੁਲਿਸ ‘ਤੇ ਡਿੱਗੀ ਗਾਜ਼, ਕਾਰਨ ਦੱਸੋ ਨੋਟਿਸ ਜਾਰੀ
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਮੁਹਾਲੀ ਵਿੱਚ ਤਾਇਨਾਤ ਐਸਐਸਪੀ, ਐਸਪੀ, ਸੀਆਈਏ ਇੰਚਾਰਜ ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਇਹ ਵੀ ਪੜ੍ਹੋ:
CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੀਟਿੰਗ
ਹਰਿਆਣਾ ਵਿਧਾਨ ਸਭਾ ਚੋਣਾਂ ਚੰਡੀਗੜ੍ਹ ‘ਚ 30 ਲੱਖ ਦੀ ਸ਼ਰਾਬ ਫੜੀ
ਹਰਿਆਣਾ ਵਿਧਾਨ ਸਭਾ ਚੋਣਾਂ 2024 ਨੇੜੇ ਆਉਂਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖਦੇ ਹੋਏ ਵੱਡੇ ਪੱਧਰ ‘ਤੇ ਛਾਪੇਮਾਰੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਵੀ ਪੜ੍ਹੋ: