Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 26-9-2024
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਦੇ ਤਹਿਤ ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ….ਹੋਰ ਪੜ੍ਹੋ
ਖਨੌਰੀ ਬਾਰਡਰ ‘ਤੇ ਕਿਸਾਨ ਨੇ ਲਿਆ ਫਾਹਾ, ਟੈਂਟ ‘ਚੋਂ ਮਿਲੀ ਲਾਸ਼
ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ….ਹੋਰ ਪੜ੍ਹੋ
ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ
ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ੀ ਧਰਤੀ ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। 28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ ਹੋ ਗਈ….ਹੋਰ ਪàੜ੍ਹੋ
ਕਾਲਜਾਂ ਨੂੰ ਵੱਡਾ ਝਟਕਾ, ਪੰਜਾਬ ਦੇ ਦੋ ਕਾਲਜਾਂ ਸਮੇਤ ਦੇਸ਼ ਦੇ 34 ਆਯੁਰਵੇਦ ਕਾਲਜਾਂ ਦੀ ਮਾਨਤਾ ’ਤੇ ਲੱਗੀ ਰੋਕ
ਕੇਂਦਰੀ ਆਯੁਸ਼ ਮੰਤਰਾਲੇ ਦੀ ਸਹਿਮਤੀ ’ਤੇ ਭਾਰਤੀ ਮੈਡੀਕਲ ਪ੍ਰਣਾਲੀ ਰਾਸ਼ਟਰੀ ਕਮਿਸ਼ਨ (ਐੱਨਸੀਆਈਐੱਸਐੱਮ) ਨਵੀਂ ਦਿੱਲੀ ਨੇ ਦੇਸ਼ ਭਰ ਦੇ 34 ਮੈਡੀਕਲ ਕਾਲਜਾਂ ਦੀ ਮਾਨਤਾ ’ਤੇ ਰੋਕ ਲਗਾ ਦਿੱਤੀ ਹੈ….ਹੋਰ ਪੜ੍ਹੋ