ਪੰਚਾਇਤੀ ਚੋਣਾਂ :ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ
ਪੰਜਾਬ ਕਾਂਗਰਸ ਨੇ ਪੰਚਾਇਤੀ ਚੋਣਾਂ ਲਈ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਮ ਅਤੇ ਨੰਬਰ ਹੇਠਾਂ ਦਿੱਤੀ ਗਈ ਸੂਚੀ ਵਿੱਚ ਦਿੱਤੇ ਗਏ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਸਮੱਸਿਆ ਜਾਂ ਕੋਈ ਵਿਰੋਧ ਹੈ ਤਾਂ ਉਹ ਸਬੰਧਤ ਹਲਕੇ ਦੇ ਜ਼ਿਲ੍ਹਾ ਪ੍ਰਧਾਨ ਨਾਲ ਸੰਪਰਕ ਕਰ ਸਕਦਾ ਹੈ, ਉਹ ਤੁਹਾਡੀ ਹਰ ਤਰ੍ਹਾਂ ਦੀ ਮਦਦ ਕਰਨਗੇ।