CP ਐਕਸ਼ਨ ਮੋਡ ‘ਚ, ਥਾਣਿਆਂ ‘ਚ ਕੀਤੀ ਅਚਨਚੇਤ ਚੈਕਿੰਗ || Punjab News

0
131

CP ਐਕਸ਼ਨ ਮੋਡ ‘ਚ, ਥਾਣਿਆਂ ‘ਚ ਕੀਤੀ ਅਚਨਚੇਤ ਚੈਕਿੰਗ

ਜਲੰਧਰ ਦੇ ਕਮਿਸ਼ਨਰੇਟ ਪੁਲਿਸ ਪੰਚਾਇਤੀ ਚੋਣਾਂ ਅਤੇ ਜਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਨੇ ਦਿੱਤਾ ਆਹ ਪਹਿਲਾ ਸੰਦੇਸ਼ || Punjab News

ਦੱਸ ਦੇਈਏ ਕਿ ਜਲੰਧਰ ਦੇ ਪੁਲਿਸ ਕਮਿਸ਼ਨਰੇਟ ਵੱਲੋਂ ਜ਼ਿਲ੍ਹੇ ਦੇ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਹ ਚੈਕਿੰਗ ਪੁਲਿਸਿੰਗ ਵਿੱਚ ਕੁਸ਼ਲਤਾ ਲਿਆਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here