Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 04-10 -2024

0
148
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 04-10 -2024

ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਰਾਜ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਤੇ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ…ਹੋਰ ਪੜ੍ਹੋ

ਹਰਿਆਣਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ | ਜਿੱਥੇ ਕਿ ਅਸ਼ੋਕ ਤੰਵਰ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।...ਹੋਰ ਪੜ੍ਹੋ

ਜ਼ਹਿਰੀਲੀ ਸ਼ਰਾਬ ਪੀਣ ਨਾਲ 26 ਲੋਕਾਂ ਦੀ ਮੌ.ਤ

ਈਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਈਰਾਨ ਵਿੱਚ ਮਿਥੇਨੌਲ ਵਾਲੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ….ਹੋਰ ਪੜ੍ਹੋ

ਅਮਿਤਾਭ ਬੱਚਨ ਦੀ ਪਹਿਲੀ ਤਾਮਿਲ ਫਿਲਮ ‘ਵੇਟਾਇਯਾਨ’ ਦਾ ਟ੍ਰੇਲਰ ਰਿਲੀਜ਼

ਸਾਊਥ ਸੁਪਰਸਟਾਰ ਰਜਨੀਕਾਂਤ ਦੀ ਅਗਲੀ ਫਿਲਮ ‘ਵੇਟਾਇਯਾਨ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ‘ਚ ਰਜਨੀ ਦੇ ਨਾਲ ਅਮਿਤਾਭ ਬੱਚਨ ਵੀ ਨਜ਼ਰ ਆਉਣਗੇ….ਹੋਰ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਰਜ ਚੋਪੜਾ ਦੀ ਮਾਂ ਨੂੰ ਲਿਖੀ ਚਿੱਠੀ, ਕਹੀਆਂ ਆਹ ਗੱਲਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦੀ ਮਾਂ ਸਰੋਜ ਦੇਵੀ ਨੂੰ ਚਿੱਠੀ ਲਿਖ ਕੇ ਚੂਰਮਾ ਲਈ ਧੰਨਵਾਦ ਕੀਤਾ….ਹੋਰ ਪੜ੍ਹੋ

ਸਕੂਲਾਂ ‘ਚ ਹੋਈ ਦੋ ਦਿਨ ਦੀ ਛੁੱਟੀ, ਪ੍ਰੀਖਿਆਵਾਂ ਵੀ ਮੁਲਤਵੀ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਗਿਆ ਹੈ ਜਿੱਥੇ ਕਿ 4 ਅਤੇ 5 ਅਕਤੂਬਰ ਨੂੰ ਦੋ ਦਿਨ ਸਕੂਲ ਬੰਦ ਰਹਿਣਗੇ….ਹੋਰ ਪੜ੍ਹੋ

 

 

 

 

 

 

LEAVE A REPLY

Please enter your comment!
Please enter your name here