ਪਟਿਆਲਾ ਪੁਲਿਸ ਵੱਲੋਂ ਲੁੱਟਾਂਖੋਹਾਂ ਕਰਨ ਵਾਲੇ 5 ਮੁਲਜ਼ਮ ਗ੍ਰਿਫਤਾਰ
ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਫਿਰੋਤੀਆਂ ਤੇ ਲੁੱਟਾਂਖੋਹਾਂ ਕਰਨ ਵਾਲੇ ਦੇ ਗੈਂਗ ਦੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਟਲ 32 ਬੋਰ, ਇੱਕ ਪਿਸਟਲ 30 ਬੋਰ ਸਮੇਤ 18 ਰੋਦ ਬਰਾਮਦ ਕੀਤੇ ਗਏ ਹਨ।








