ਜੁਲਾਨਾ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਜਿੱਤੀ
ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।
DC ਦਫ਼ਤਰ ਦਾ ਘਿਰਾਓ ਕਰੇਗਾ SAD, ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ‘ਚ ਦੇਣਗੇ ਧਰਨਾ || Punjab News