ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ || Latest News || || Punjab News

0
20

ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਲਗਾਤਾਰ ਸਰਕਾਰ ਵਿੱਚੋਂ ਬਾਹਰ ਹੋ ਰਹੇ ਹਨ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ || Punjab News

ਕੁਝ ਦਿਨਾਂ ਅੰਦਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੰਨ ਕਰੀਬੀਆਂ ਦਾ ਸਰਕਾਰ ਵਿੱਚੋਂ ਪੱਤਾ ਕੱਟਿਆ ਗਿਆ ਹੈ। ਇਹਨਾਂ ਵਿੱਚ ਓਐਸਡੀ ਓਂਕਾਰ ਸਿੰਘ , ਨਵਨੀਤ ਵਧਵਾ ਤੇ ਹੁਣ ਬਲਤੇਜ ਪਨੂੰ ਦੀ ਸਰਕਾਰ ਵਿੱਚੋਂ ਛੁੱਟੀ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਸੰਚਾਰ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ ਸੀ।

LEAVE A REPLY

Please enter your comment!
Please enter your name here