ਪੰਜਾਬ ‘ਚ ਹੁਣ ਤੱਕ ਪਰਾਲੀ ਸਾੜਨ ਦੇ 1348 ਕੇਸ ਆਏ ਸਾਹਮਣੇ, ਅੰਮ੍ਰਿਤਸਰ ਸਭ ਤੋਂ ਅੱਗੇ || Punjab News

0
13

ਪੰਜਾਬ ‘ਚ ਹੁਣ ਤੱਕ ਪਰਾਲੀ ਸਾੜਨ ਦੇ 1348 ਕੇਸ ਆਏ ਸਾਹਮਣੇ, ਅੰਮ੍ਰਿਤਸਰ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ। ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

ਲਾਰੈਂਸ ਦੀ ਧਮਕੀ ਪਿੱਛੋਂ ਸਲਮਾਨ ਨੇ ਦੁਬਈ ਤੋਂ ਮੰਗਵਾਈ ਬੁਲੇਟ ਪਰੂਫ ਕਾਰ

ਪਿਛਲੇ ਸਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ 1407 ਤੱਕ ਪਹੁੰਚ ਗਏ ਹਨ। ਹਾਲਾਂਕਿ, ਸਾਲ 2022 ਵਿੱਚ ਇਸ ਸਮੇਂ ਦੌਰਾਨ, ਪਰਾਲੀ ਸਾੜਨ ਦੇ 2189 ਮਾਮਲੇ ਸਾਹਮਣੇ ਆਏ ਹਨ।

LEAVE A REPLY

Please enter your comment!
Please enter your name here