CM ਮਾਨ ਨੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ || Latest News || || Punjab News

0
422

CM ਮਾਨ ਨੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ

CM ਮਾਨ ਨੇ ਟਵੀਟ ਕਰਕੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ
ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਜਿਨ੍ਹਾਂ ਨੇ ਗੁਰੂ ਘਰਾਂ ਦੇ ਇੱਜ਼ਤ-ਮਾਣ ਨੂੰ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ।

ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਜਾਰੀ ਅਹਿਮ ਹਦਾਇਤ,  ਬਿਜਲੀ ਦੀ ਸਜਾਵਟ ਨਾ ਕਰਨ ਦੀ ਕੀਤੀ ਅਪੀਲ || Religious News

LEAVE A REPLY

Please enter your comment!
Please enter your name here