ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ || Latest News

0
20

ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ Z ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z ਸਿਕਓਰਿਟੀ ਵਾਪਸ ਲੈ ਲਈ ਹੈ।

ਟ੍ਰੈਕਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ, 2 ਵਿਦਿਆਰਥੀਆਂ ਦੀ ਹੋਈ ਮੌ.ਤ || Punjab News

ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ

ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ।

LEAVE A REPLY

Please enter your comment!
Please enter your name here