ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 07-12-2024
ਹੁਣ 8 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ਕਿਸਾਨ
ਕਿਸਾਨ ਸ਼ੁੱਕਰਵਾਰ (6 ਦਸੰਬਰ) ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਪਿੱਛੇ ਹਟ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ … ਹੋਰ ਪੜੋ
ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ… ਹੋਰ ਪੜੋ
ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ
ਨਵੀ ਦਿੱਲੀ : ਰਾਜ ਸਭਾ ‘ਚ ਸ਼ੁੱਕਰਵਾਰ ਨੂੰ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਕਾਂਗਰਸ ਸਾਂਸਦ ਦੀ ਸੀਟ ਤੋਂ ਨੋਟਾਂ ਦੇ ਬੰਡਲ ਮਿਲਣ ਦੀ… ਹੋਰ ਪੜੋ
ਸਿਹਤ ਮੰਤਰੀ ਵੱਲੋਂ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ ਲੋਕਾਂ ਨੂੰ ਸਮਰਪਿਤ
ਲੁਧਿਆਣਾ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ…… ਹੋਰ ਪੜੋ
ਜਾਣੋ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨਾਲ ਹੀ ਕਿਉਂ ਕਰਵਾਇਆ ਆਪਣੀ ਧੀ ਦਾ ਵਿਆਹ
ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ…… ਹੋਰ ਪੜੋ