ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 15-12-2024
ਰੇਲ ਯਾਤਰੀਆਂ ਲਈ ਅਹਿਮ ਖਬਰ; ਕਿਸਾਨਾਂ ਵਲੋਂ ਇਸ ਦਿਨ ਪੰਜਾਬ ਭਰ ’ਚ ਰੇਲਾਂ ਰੋਕਣ ਦਾ ਐਲਾਨ
ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ 16 ਦਸੰਬਰ ਨੂੰ ਪੰਜਾਬ ਤੋਂ ਬਾਹਰ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ 18 ਦਸੰਬਰ ਨੂੰ ਪੰਜਾਬ ਵਿੱਚ ‘ਰੇਲ ਰੋਕੋ’ ਕੀਤਾ ਜਾਵੇਗਾ। ਇਹ ਵੀ ਪੜ੍ਹੋ:
ਸੰਵਿਧਾਨ ‘ਤੇ ਚਰਚਾ ਦਾ ਦੂਜਾ ਦਿਨ: ਕੇਂਦਰ ‘ਤੇ ਵਰ੍ਹੇ ਰਾਹੁਲ ਗਾਂਧੀ
ਨਵੀ ਦਿੱਲੀ: ਸ਼ਨੀਵਾਰ ਨੂੰ ਲੋਕ ਸਭਾ ‘ਚ ਸੰਵਿਧਾਨ ‘ਤੇ ਚਰਚਾ ਦਾ ਦੂਜਾ ਦਿਨ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਵਿਧਾਨ ਅਤੇ ਮਨੁਸਮ੍ਰਿਤੀ ਦੀਆਂ ਕਾਪੀਆਂ ਲਹਿਰਾਈਆਂ। ਇਹ ਵੀ ਪੜ੍ਹੋ:
ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ RBI ਵੱਡਾ ਤੋਹਫਾਇਹ ਵੀ ਪੜ੍ਹੋ:
ਨਵੀ ਦਿੱਲੀ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕਿਸਾਨਾਂ ਲਈ ਜਮਾਂ-ਮੁਕਤ ਕਰਜ਼ੇ ਦੀ ਸੀਮਾ 1.6 ਲੱਖ ਰੁਪਏ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤੀ ਹੈ। ਇਹ ਫੈਸਲਾ 1 ਜਨਵਰੀ 2025 ਤੋਂ ਲਾਗੂ ਹੋ ਜਾਵੇਗਾ।
ਵੱਡੀ ਖਬਰ:ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ,ਹਾਲਤ ਗੰਭੀਰ
ਚੰਡੀਗੜ੍ਹ :ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕ ਲਿਆ।ਇਹ ਵੀ ਪੜ੍ਹੋ: