ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 30-12-2024
ਗੁਜਰਾਤ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 4 ਮੁਲਾਜ਼ਮਾਂ ਦੀ ਹੋਈ ਮੌ.ਤ
ਗੁਜਰਾਤ ਦੇ ਭਰੂਚ ਜ਼ਿਲ੍ਹੇ ‘ਚ ਸਥਿਤ ਇੱਕ ਕੈਮੀਕਲ ਪਲਾਂਟ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਥਾਣੇ ਦੇ ਇੰਸਪੈਕਟਰ ਬੀ.ਐਮ…. ਹੋਰ ਪੜੋ
ਹਰਿਆਣਾ ‘ਚ ਖਾਪ ਮਹਾਪੰਚਾਇਤ ਦਾ ਕੇਂਦਰ ਨੂੰ ਅਲਟੀਮੇਟਮ
ਹਰਿਆਣਾ ਦੀਆਂ 102 ਖਾਪ ਪੰਚਾਇਤਾਂ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨਾਲ ਗੱਲ ਕਰਨ ਲਈ ਕੇਂਦਰ ਸਰਕਾਰ ਨੂੰ 9 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ। ਖਾਪ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਅਜਿਹਾ…ਹੋਰ ਪੜੋ
ਦੱਖਣੀ ਕੋਰੀਆ ‘ਚ ਜਹਾਜ਼ ਹਾਦਸਾ# ਹੁਣ ਤੱਕ 177 ਲੋਕਾਂ ਦੀ ਹੋਈ ਮੌ.ਤ
ਦੱਖਣੀ ਕੋਰੀਆ ਦੇ ਮੁਆਨ ਹਵਾਈ ਅੱਡੇ ‘ਤੇ ਜੇਜੂ ਏਅਰ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਪੀ ਦੇ ਅਨੁਸਾਰ, ਜਹਾਜ਼ ਵਿੱਚ 175 ਯਾਤਰੀਆਂ ਅਤੇ ਚਾਲਕ ਦਲ ਦੇ….ਹੋਰ ਪੜੋ
SGPC ਦਾ ਕਿਸਾਨਾਂ ਨੂੰ ਸਮਰਥਨ, ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ
ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…ਹੋਰ ਪੜੋ
ਸੁਖਬੀਰ ਬਾਦਲ ਨਾਲ ਜੁੜੀ ਹੋਈ ਵੱਡੀ ਖ਼ਬਰ, ਨਵੇਂ ਸਾਲ ’ਚ ਮਨਜ਼ੂਰ ਹੋ ਸਕਦਾ ਹੈ ਅਸਤੀਫ਼ਾ
ਸੁਖਬੀਰ ਬਾਦਲ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ SGPC ਦੀ ਵਰਕਿੰਗ ਕਮੇਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਨਵੇਂ ਵਰ੍ਹੇ ਯਾਨੀ ਜਨਵਰੀ ਦੇ ਪਹਿਲੇ ਹਫ਼ਤੇ…ਹੋਰ ਪੜੋ