ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 5-1-2025
ਮੰਦਿਰ ‘ਚੋਂ ਚੋਰੀ ਕਰਨ ਵਾਲਾ ਗਿ੍ਫ਼ਤਾਰ, 12 ਹਜ਼ਾਰ ਨਕਦੀ ਤੇ ਸਾਮਾਨ ਬਰਾਮਦ
ਚੰਡੀਗੜ੍ਹ ਦੇ ਮੰਦਰਾਂ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਜ਼ਿਲਾ ਅਪਰਾਧ ਸੈੱਲ (ਡੀ.ਸੀ.ਸੀ.) ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12,700 ਰੁਪਏ ਦੀ ਨਕਦੀ, ਪੂਜਾ ਸਮੱਗਰੀ ਅਤੇ ਚੋਰੀ ਵਿੱਚ ਵਰਤਿਆ ਗਿਆ ਸਾਮਾਨ ਬਰਾਮਦ ਕੀਤਾ ਗਿਆ ਹੈ। ਇਹ ਵੀ ਪੜ੍ਹੋ:
ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ‘ਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ
ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਵੀ ਪੜ੍ਹੋ:
ਗਨੌਰ ਸਥਿਤ ਕੌਮਾਂਤਰੀ ਬਾਗਬਾਨੀ ਮੰਡੀ ਦਾ ਕੰਮ ਜਲਦ ਪੂਰਾ ਹੋਵੇਗਾ : ਨਾਇਬ ਸੈਂਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਬਹਾਦੁਰਗੜ੍ਹ ਤੋਂ ਚੰਡੀਗੜ੍ਹ ਹੁੰਦੇ ਸਮੇਂ ਗਨੌਰ ਸਥਿਤ ਗੁਪਤੀ ਧਾਮ ਵਿਚ ਪਹੁੰਚੇ ਅਤੇ ਗੁਪਤੀ ਸਾਗਰ ਮਹਾਰਾਜ ਦੇ ਦਰਸ਼ਨ ਕੀਤੇ। ਇਹ ਵੀ ਪੜ੍ਹੋ:
ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੇ ਫੈਨਜ਼ ਨੂੰ ਵੱਡਾ ਤੋਹਫ਼ਾ, 10 ਸਾਲਾਂ ਬਾਅਦ ਇਹ ਫਿਲਮ ਮੁੜ ਹੋਵੇਗੀ ਰਿਲੀਜ਼
ਜੋ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੇ ਫੈਨਜ਼ ਨੇ ਉਹਨਾਂ ਦੇ ਲਈ ਵੱਡੀ ਖ਼ੁਸ਼ਖ਼ਬਰੀ ਹੈ | ਦਰਅਸਲ, 10 ਸਾਲਾਂ ਬਾਅਦ ਦਿਲਜੀਤ ਦੋਸਾਂਝ ਤੇ ਨਿਰੂ ਬਾਜਵਾ ਦੀ ਬਲਾਕਬਸਟਰ ਫਿਲਮ ‘ਸਰਦਾਰ ਜੀ’ ਮੁੜ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫ਼ਿਲਮ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਸੀ। ਇਹ ਵੀ ਪੜ੍ਹੋ: