ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 12-1-2025
CM ਮਾਨ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ:
ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਹੋਈ ਉੱਚ ਪੱਧਰੀ ਮੀਟਿੰਗ
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ ਇਹ ਵੀ ਪੜ੍ਹੋ:
ਮਾਲ ਅਫਸਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ
ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ। ਇਹ ਵੀ ਪੜ੍ਹੋ:
10 ਘੰਟੇ ਤੋਂ ਵੱਧ ਸੌਣ ਵਾਲੇ ਹੋਣ ਜਾਣ ਸਾਵਧਾਨ, ਸ਼ੂਗਰ ਸਮੇਤ ਇਨ੍ਹਾਂ 5 ਬਿਮਾਰੀਆਂ ਦਾ ਵੱਧ ਜਾਂਦਾ ਖ਼ਤਰਾ
ਜੇਕਰ ਤੁਸੀਂ ਸੋਚਦੇ ਹੋ ਕਿ ਘੱਟ ਨੀਂਦ ਹੀ ਤੁਹਾਡੇ ਲਈ ਨੁਕਸਾਨਦੇਹ ਹੈ, ਤਾਂ ਤੁਹਾਨੂੰ ਦੱਸ ਦਈਏ ਕਿ ਬਹੁਤ ਜ਼ਿਆਦਾ ਨੀਂਦ ਲੈਣ ਨਾਲ ਵੀ ਸਮੁੱਚੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਵੀ ਪੜ੍ਹੋ: