ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 19-1-2025
BSF-ਪੰਜਾਬ ਪੁਲਿਸ ਦੀ ਉੱਚ ਪੱਧਰੀ ਮੀਟਿੰਗ, ਡਰੋਨਾਂ ਦੀ ਰੋਕਥਾਮ ਲਈ ਬਣਾਈ ਰਣਨੀਤੀ
ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵੱਲੋਂ ਅੱਜ ਪੰਜਾਬ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਹ ਵੀ ਪੜ੍ਹੋ:
20 ਜਨਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਪ੍ਰਦਰਸ਼ਨ
ਪਾਤੜਾਂ ਵਿਖੇ ਕਿਸਾਨ ਜਥੇਬੰਦੀਆਂ/ਫੋਰਮਾਂ ਵਿਚਕਾਰ ਏਕਤਾ ਖਾਤਰ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੋਗਾ ਮਹਾ-ਪੰਚਾਇਤ ਵਿੱਚ ਪਾਸ ਕੀਤੇ ਗਏ ਮਤੇ ਤੇ ਭਰਵਾਂ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਵੀ ਪੜ੍ਹੋ:
ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਮੇਤ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਲ
ਲੁਧਿਆਣਾ ‘ਚ ‘ਆਪ’ ਦੇ ਪਰਿਵਾਰ ‘ਚ ਹੋਰ ਵਾਧਾ ਹੋਇਆ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਕੌਂਸਲਰ ਮਮਤਾ ਰਾਣੀ, ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਨੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਹ ਵੀ ਪੜ੍ਹੋ:
ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਪੱਥਰ ਨਾਲ ਹਮ.ਲਾ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਚੋਣ ਪ੍ਰਚਾਰ ਦੌਰਾਨ ਪੱਥਰਾਂ ਨਾਲ ਹਮਲਾ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ x ਵੀਡੀਓ ਸ਼ੇਅਰ ਕਰਕੇ ਭਾਜਪਾ ‘ਤੇ ਦੋਸ਼ ਲਗਾਇਆ ਹੈ। ਇਹ ਵੀ ਪੜ੍ਹੋ: