ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਬੁਲਾਈ ਅਹਿਮ ਮੀਟਿੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਮੁੱਦਿਆਂ ‘ਤੇ ਪੰਜਾਂ ਸਾਹਿਬਾਨਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 28 ਜਨਵਰੀ 2025 ਨੂੰ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ।
ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਹਾਦਸੇ ‘ਚ ਤਿੰਨ ਜ਼ਖਮੀ