ਬੀਤੇ ਦਿਨ 1 ਮਾਰਚ ਦੀਆਂ ਚੋਣਵੀਆਂ ਖ਼ਬਰਾਂ (02-03-2025)
ਤਰਨਤਾਰਨ ‘ਚ ਇੱਕ ਘਰ ਦੀ ਡਿੱਗੀ ਛੱਤ: ਮਲਬੇ ਹੇਠ ਦੱਬ ਜਾਣ ਕਾਰਨ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਤਰਨਤਾਰਨ, 1 ਮਾਰਚ 2025 – ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਲ ਹੀ ‘ਚ ਹੋਈ ਬਾਰਿਸ਼ ਤੋਂ ਬਾਅਦ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ,,,,,,ਅੱਗੇ ਪੜ੍ਹੋ
ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ,,,,,,ਅੱਗੇ ਪੜ੍ਹੋ
ਮੋਹਾਲੀ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਗੈਂਗਸਟਰ ਨੂੰ ਲੱਗੀ ਗੋਲੀ
ਮੋਹਾਲੀ: 1 ਮਾਰਚ 2025 – ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ‘ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲਿਸ ਅਤੇ ਮੈਕਸੀ ਵਿਚਕਾਰ ਮੁਕਾਬਲਾ ਹੋਇਆ। ਗ੍ਰਿਫ਼ਤਾਰੀ ਦੌਰਾਨ,,,,,,ਅੱਗੇ ਪੜ੍ਹੋ
ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ
ਚੰਡੀਗੜ੍ਹ, 1 ਮਾਰਚ 2025 – ਨਸ਼ਿਆਂ ਦੇ ਸਮਗਲਰ ਅਤੇ ਸਪਲਾਇਰ, ਜੋ ਅਪਰੇਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਣਗੇ, ਉਨ੍ਹਾਂ ਨੂੰ ਮਿਲ ਰਹੀਆਂ ਮੁਫ਼ਤ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਬੰਦ ਕੀਤੀਆਂ ਜਾਣਗੀਆਂ। ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਹ,,,,,,ਅੱਗੇ ਪੜ੍ਹੋ
ਯੂਕਰੇਨ ਯੁੱਧ ‘ਤੇ ਟਰੰਪ ਅਤੇ ਜ਼ੇਲੇਂਸਕੀ ਵਿਚਕਾਰ ਤਿੱਖੀ ਬਹਿਸ: ਜ਼ੇਲੇਂਸਕੀ ਵਿਚਾਲੇ ਹੀ ਗੱਲਬਾਤ ਛੱਡ ਕੇ ਵ੍ਹਾਈਟ ਹਾਊਸ ਤੋਂ ਨਿੱਕਲੇ
ਨਵੀਂ ਦਿੱਲੀ, 1 ਮਾਰਚ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ੁੱਕਰਵਾਰ ਦੇਰ ਰਾਤ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਟਰੰਪ, ਉਪ-ਰਾਸ਼ਟਰਪਤੀ ਜੇਡੀ ਵੈਂਸ ਅਤੇ ਜ਼ੇਲੇਂਸਕੀ ਵਿਚਕਾਰ ਗਰਮਾ-ਗਰਮ,,,,,,ਅੱਗੇ ਪੜ੍ਹੋ