ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ‘ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ
ਅੰਮ੍ਰਿਤਸਰ, 11 ਮਾਰਚ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਜਿਸ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਇਸ ਦਾ ਵਿਰੋਧ ਵੀ ਦੇਖਣ ਨੂੰ ਮਿਲ ਰਿਹਾ ਹੈ। ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ,,,,,,ਅੱਗੇ ਪੜ੍ਹੋ
ਪੰਜਾਬੀ ਨਿਰਮਾਤਾ ਪਿੰਕੀ ਧਾਲੀਵਾਲ ਹਾਈ ਕੋਰਟ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਤੋਂ ਹੋਏ ਰਿਹਾਅ
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੀ ਕੋਸ਼ਿਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਮਾਮਲੇ ਵਿੱਚ ਮਿਊਜ਼ਿਕ ਕੰਪਨੀ ਦੀ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿੰਕੀ ਧਾਲੀਵਾਲ ਦੀ,,,,,,ਅੱਗੇ ਪੜ੍ਹੋ
ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ
ਪਟਿਆਲਾ, 11 ਮਾਰਚ 2025 – ਡਰੱਗ ਮਾਮਲੇ ’ਚ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਐੱਸਆਈਟੀ ਮੁਖੀ ਡੀਆਈਜੀ ਰੇਂਜ ਰੂਪਨਗਰ ਵੱਲੋਂ ਜਾਰੀ ਨੋਟਿਸ ’ਚ ਬਿਕਰਮਜੀਤ ਸਿੰਘ ਮਜੀਠੀਆ ਨੂੰ,,,,,,ਅੱਗੇ ਪੜ੍ਹੋ
ਸ਼ੰਭੂ-ਖਨੌਰੀ ਮੋਰਚਾ ਨੇ ਕੇਂਦਰ ਸਰਕਾਰ ਨੂੰ ਭੇਜੀ MSP ਰਿਪੋਰਟ
ਖਨੌਰੀ, 11 ਮਾਰਚ 2025 – ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਘੱਟੋ-ਘੱਟ ਸਮਰਥਨ ਮੁੱਲ) ਦੀ ਕਾਨੂੰਨੀ ਗਰੰਟੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨਾਂ ਵਿਚਕਾਰ 19 ਮਾਰਚ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਣ ਵਾਲੀ ਹੈ। ਇਸ ਤੋਂ ਪਹਿਲਾਂ, ਕਿਸਾਨ ਆਪਣੀ ਐਮਐਸਪੀ ਨਾਲ,,,,,,ਅੱਗੇ ਪੜ੍ਹੋ
ਪੰਜਾਬ ਪੁਲਸ ਤੇ ਕਿਸਾਨਾਂ ਵਿਚਾਲੇ ਟਕਰਾਅ, 7 ਕਿਸਾਨ ਜ਼ਖ਼ਮੀ
ਗੁਰਦਾਸਪੁਰ, 11 ਮਾਰਚ 2025 – ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਨੰਗਲ ਚੋਰ ‘ਚ ਜੰਮੂ ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਲਈ ਆਏ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਿਸਾਨਾਂ ‘ਚ ਧੱਕਾ-ਮੁੱਕੀ ਹੋਈ, ਜਿਸ ‘ਚ 7 ਕਿਸਾਨ,,,,,,ਅੱਗੇ ਪੜ੍ਹੋ