ਲੁਧਿਆਣਾ ਵਿੱਚ 6 ਪ੍ਰਾਇਮਰੀ ਅਧਿਆਪਕ ਮੁਅੱਤਲ

0
65

ਲੁਧਿਆਣਾ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜ ਪ੍ਰਾਇਮਰੀ ਅਧਿਆਪਕਾਂ ਨੂੰ ਬੂਥ ਲੈਵਲ ਅਫਸਰਾਂ ਵਜੋਂ ਡਿਊਟੀ ‘ਤੇ ਨਾ ਜਾਣ ‘ਤੇ ਮੁਅੱਤਲ ਕਰ ਦਿੱਤਾ ਹੈ। ਏਡੀਸੀ ਕਮ ਚੋਣ ਰਜਿਸਟ੍ਰੇਸ਼ਨ ਅਫਸਰ ਨੇ ਇਹ ਹੁਕਮ ਜਾਰੀ ਕੀਤਾ ਹੈ।

ਦੱਸ ਦਈਏ ਕਿ 12 ਅਪ੍ਰੈਲ ਨੂੰ ਚੋਣ ਰਜਿਸਟ੍ਰੇਸ਼ਨ ਅਫ਼ਸਰ ਰੁਪਿੰਦਰ ਸਿੰਘ ਨੇ ਹੁਕਮ ਜਾਰੀ ਕਰਕੇ ਸਰਕਾਰੀ ਪ੍ਰਾਇਮਰੀ ਸਕੂਲ ਸੁਨੇਤ ਤੋਂ ਅਧਿਆਪਕਾ ਉਮਾ ਸ਼ਰਮਾ, ਗੁਰਵਿੰਦਰ ਕੌਰ, ਜਸਪ੍ਰੀਤ, ਸਰਬਜੀਤ ਕੌਰ, ਹਰਦੀਪ ਕੌਰ ਅਤੇ ਮਨਮਿੰਦਰ ਕੌਰ ਨੂੰ ਚੋਣ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਸੀ। ਇਨ੍ਹਾਂ ਅਧਿਆਪਕਾਂ ਨੇ 15 ਅਪ੍ਰੈਲ ਨੂੰ ਡਿਊਟੀ ਜੁਆਇਨ ਕਰਨੀ ਸੀ, ਪਰ ਜੁਆਇਨ ਨਹੀਂ ਕੀਤੀ। ਜਿਸ ਕਾਰਨ ਉਨ੍ਹਾਂ ਨੂੰ ਅਗਲੇ ਹੀ ਦਿਨ ਮੁਅੱਤਲ ਕੀਤਾ ਗਿਆ।

ਸਪਨਾ ਚੌਧਰੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ‘ਕਵੀਨ’ ਦੀ ਮੌਤ ਕਾਰਨ ਰੋ-ਰੋ ਹੋਇਆ ਬੁਰਾ ਹਾਲ

LEAVE A REPLY

Please enter your comment!
Please enter your name here