ਮੁੱਖ ਮੰਤਰੀ ਪੰਜਾਬ ਨੇ ਭਲਕੇ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

0
54

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 9 ਮਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here