ਹੁਸ਼ਿਆਰਪੁਰ: 8 ਜੂਨ ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

0
55

ਹੁਸ਼ਿਆਰਪੁਰ, 7 ਜੂਨ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ ‘ਤੇ ਆ ਰਹੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 8 ਜੂਨ 2025 ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ, ਆਰੀਆ ਸਮਾਜ ਰੋਡ, ਹੁਸ਼ਿਆਰਪੁਰ ਦੇ ਆਸਪਾਸ ਦੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here