ਐਡਵੋਕੇਟ ਧਾਮੀ ਨੇ ਜਹਾਜ਼ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

0
11

ਅੰਮ੍ਰਿਤਸਰ, 13 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ ਹਾਦਸੇ ‘ਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਮੀਂਹ: ਹਿਸਾਰ ਅਤੇ ਫਤਿਹਾਬਾਦ ਵਿੱਚ ਹੋਈ ਗੜੇਮਾਰੀ
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

LEAVE A REPLY

Please enter your comment!
Please enter your name here