ਇੰਫਲੁਆਂਸਰ ਕਮਲ ਕੌਰ ਦੇ ਕਤਲ ‘ਤੇ ਗਾਇਕ ਮੀਕਾ ਸਿੰਘ ਭੜਕੇ, ਕਹੀ ਆਹ ਗੱਲ

0
15

ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਅਤੇ ਕਈ ਹੋਰ ਸੋਸ਼ਲ ਮੀਡੀਆ ਪ੍ਰਭਾਵਕਾਂ ਨੂੰ ਮਿਲ ਰਹੀਆਂ ਧਮਕੀਆਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਜਿਹੇ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਲੁਧਿਆਣਾ ‘ਚ ਅੱਜ ਭਾਜਪਾ ਦਾ ਰੋਡ ਸ਼ੋਅ, ਅਨੁਰਾਗ ਠਾਕੁਰ ਹੋਣਗੇ ਸ਼ਾਮਿਲ

ਉਨ੍ਹਾਂ ਕਿਹਾ ਕਿ ਸਾਡੀ ਕੌਮ ਯੋਧੇ ਪੈਦਾ ਕਰਦੀ ਹੈ, ਅਸੀਂ ਉਨ੍ਹਾਂ ਲੋਕਾਂ ਵਿੱਚੋਂ ਨਹੀਂ ਆਉਂਦੇ ਜੋ ਨਿਹੱਥੇ ਲੋਕਾਂ ਅਤੇ ਔਰਤਾਂ ‘ਤੇ ਹੱਥ ਚੁੱਕਦੇ ਹਨ। ਇਸ ਲਈ, ਅਜਿਹੇ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਖ਼ਤ ਸਜ਼ਾ ਮਿਲ ਸਕੇ।

ਦੱਸ ਦਈਏ ਕਿ 9 ਜੂਨ ਨੂੰ ਬਠਿੰਡਾ ਵਿੱਚ ਕੰਚਨ ਤਿਵਾੜੀ ਉਰਫ਼ ਕਮਲ ਕੌਰ ਭਾਬੀ (29) ਦਾ ਕਤਲ ਕਰ ਦਿੱਤਾ ਗਿਆ ਸੀ। 9 ਜੂਨ ਨੂੰ ਮੁਲਜ਼ਮਾਂ ਨੇ ਉਸਨੂੰ ਇੱਕ ਪ੍ਰਮੋਸ਼ਨਲ ਵੀਡੀਓ ਦੇ ਬਹਾਨੇ ਬਠਿੰਡਾ ਬੁਲਾਇਆ ਸੀ, ਜਿੱਥੇ ਉਸਦਾ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਉਸਦੀ ਕਰ ਚੋ ਮਿਲੀ ਸੀ

LEAVE A REPLY

Please enter your comment!
Please enter your name here