NewsPunjab 16 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ By On Air 13 - August 12, 2021 0 136 FacebookTwitterPinterestWhatsApp ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 16 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।