ਘਰ ਵਿਚੋਂ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

0
12
stealing from house

ਪਟਿਆਲਾ, 26 ਜੁਲਾਈ 2025 : ਥਾਣਾ ਅਨਾਜ ਮੰਡੀ (Police Anaj Mandi) ਪਟਿਆਲਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 331 (4), 305 ਬੀ. ਐਨ. ਐਸ. ਤਹਿਤ ਘਰ ਵਿਚੋਂ ਸਮਾਨ ਚੋਰੀ (Theft of goods) ਕਰਨ ਤੇ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਅਜੈ ਕੁਮਾਰ ਪੁੱਤਰ ਸਤ ਨਾਰਇਣ ਵਾਸੀ ਡੋਗਰਾ ਮੁਹੱਲਾ ਸਰਹਿੰਦੀ ਗੇਟ ਪਟਿਆਲਾ ਨੇ ਦੱਸਿਆ ਕਿ 24-25 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਵਿਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਕਰੀਬ ਢਾਈ-ਤਿੰਨ ਲੱਖ ਰੁਪਏ ਨਗਦੀ ਚੋਰੀ ਕਰ ਲਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘਰ ਵਿਚੋਂ ਸਮਾਨ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

LEAVE A REPLY

Please enter your comment!
Please enter your name here