ਈ-ਰਿਕਸ਼ਾ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

0
10
E-Riksha Missing

ਪਟਿਆਲਾ, 31 ਜੁਲਾਈ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇਈ-ਰਿਕਸ਼ਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਤਰਨਵੀਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮਕਾਨ ਨੰ. ਬੀ-9/36 ਗਲੀ ਨੰ. 2 ਗੋਬਿੰਦ ਨਗਰ ਸਰਹਿੰਦ ਰੋਡ ਪਟਿਆਲਾ ਨੇ ਦੱਸਿਆ ਕਿ 9 ਜੁਲਾਈ 2025 ਨੂੰ ੳ ੁਸਨੇ ਆਪਣਾ ਈ-ਰਿਕਸ਼ਾ ਜੋ ਕਿ ਨਵਾਂ ਬੱਸ ਸਟੈਂਡ ਪਟਿਆਲਾ ਦੇ ਗੇਟ ਕੋਲ ਖੜ੍ਹਾ ਕੀਤਾ ਸੀ ਨੂੰ ਜਦੋ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਰਿਕਸ਼ਾ ਗਾਇਬ (Rickshaw missing) ਸੀ, ਜਿਸਨੂੰ ਅਣਪਛਾਤੇ ਵਿਅਕਤੀਆਂ ਨੇ ਚੋਰੀ (Theft) ਕਰ ਲਿਆ ਹੈ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਏ. ਟੀ. ਐਮ. ਮਸ਼ੀਨ ਵਿਚੋਂ ਪੈਸੇ ਚੋਰੀ ਕਰਨ ਦੀ ਕੋਸਿ਼ਸ਼ ਕਰਨ ਤੇ ਤਿੰਨ ਵਿਰੁੱਧ ਕੇਸ ਦਰਜ

LEAVE A REPLY

Please enter your comment!
Please enter your name here