NewsPoliticsPunjab ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ AAP ‘ਚ ਹੋਏ ਸ਼ਾਮਲ By On Air 13 - August 13, 2021 0 162 FacebookTwitterPinterestWhatsApp ਚੰਡੀਗੜ੍ਹ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਪ੍ਰਦੀਪ ਛਾਬੜਾ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰੀ ਦਵਾਈ ਹੈ।