ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

0
3

ਪਟਿਆਲਾ, 14 ਸਤੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant)ਨੇ ਦੱਸਿਆ ਕਿ 30-31 ਅਗਸਤ 2025 ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੀ ਲੜਕੀ ਜੋ 17 ਸਾਲਾਂ ਦੀ ਹੈ ਬਿਨ੍ਹਾ ਦੱਸੇ ਘਰੋਂ ਚਲੀ ਗਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਖੁਸ਼ਹਾਲ ਖੰਨਾ ਪੁੱਤਰ ਰਕੇਸ਼ ਕੁਮਾਰ ਵਾਸੀ ਮਕਾਨ ਨੰ. 1119/2 ਦੇਸ ਰਾਜ ਗਲੀ ਪਟਿਆਲਾ ਵਲੋਂ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ (Pretend to get married) ਦੇ ਕੇ ਭਜਾ ਕੇ ਲਿਜਾਇਆ ਗਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਨਾਭਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਪੀ ਰਾਈਟ ਐਕਟ ਤਹਿਤ ਕੇਸ ਦਰਜ

LEAVE A REPLY

Please enter your comment!
Please enter your name here