ਇਕ ਵਿਅਕਤੀ ਤੇ ਸ਼ਰਾਬ ਮਿਲਣ ਤੇ ਐਕਸਾਈਜ ਐਕਟ ਤਹਿਤ ਕੇੇਸ ਦਰਜ

0
29
Excise Act

ਸਮਾਣਾ, 18 ਨਵੰਬਰ 2025 : ਥਾਣਾ ਸਿਟੀ ਸਮਾਣਾ (Police Station City Samana) ਵਿਖੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ (Excise Act) ਤਹਿਤ ਕੇਸ ਦਰਜ ਕੀਤਾ ਗਿਆ ਹੈ ।

ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਪਿੰਡ ਕੁਤਬਨਪੁਰ ਮੌਜੂਦ ਸਨ ਤਾਂ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 12 ਬੋਤਲਾਂ ਸ਼ਰਾਬ (12 bottles of alcohol) ਦੀਆਂ ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ

LEAVE A REPLY

Please enter your comment!
Please enter your name here