ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿਚ ਦੇਹਾਂਤ

0
44
plane crash

ਮਹਾਰਾਸ਼ਟਰ, 27 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਉਪ-ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਵਾਪਰੇ ਜਹਾਜ਼ ਹਾਦਸਾਗ੍ਰਸਤ (Plane crash) ਦੌਰਾਨ ਦੇਹਾਂਤ ਹੋ ਗਿਆ ।

ਹਾਦਸਾ ਬਾਰਾਮਤੀ ਹਵਾਈ ਅੱਡੇ ਤੇ ਲੈਂਡਿੰਗ ਦੌਰਾਨ ਵਾਪਰਿਆ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ `ਤੇ ਲੈਂਡਿੰਗ ਦੌਰਾਨ ਵਾਪਰਿਆ । ਇਸ ਹਾਦਸੇ ’ਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ (Deputy Chief Minister Ajit Pawar) ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ । ਅਜੀਤ ਪਵਾਰ ਪ੍ਰੀਸ਼ਦ ਚੋਣਾਂ ਸਬੰਧੀ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਇਕ ਨਿੱਜੀ ਚਾਰਟਰਡ ਜਹਾਜ਼ ਵਿਚ ਬਾਰਾਮਤੀ ਜਾ ਰਹੇ ਸਨ ।

Read More : ਕੈਲੀਫੋਰਨੀਆ ਦੇ ਰੇਗਿਸਤਾਨ ‘ਚ ਐੱਫ-16 ਲੜਾਕੂ ਜਹਾਜ਼ ਹਾਦਸਾਗ੍ਰਸਤ

LEAVE A REPLY

Please enter your comment!
Please enter your name here