ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ

0
73
Lal singh

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੇ ਪ੍ਰਸਿੱਧ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਲਾਲ ਸਿੰਘ (Lal Singh) ਦਾ ਦੇਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਰਿਹਾ ਲਾਲ ਸਿੰਘ ਦੀ ਮੌਤ ਦਾ

ਮਿਲੀ ਜਾਣਕਾਰੀ ਅਨੁਸਾਰ ਜੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ (Former Finance Minister) ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦਾ ਦੇਹਾਂਤ (Death) ਹੋਣ ਬਾਰੇ ਸਮਾਚਾਰ ਮਿਮਿਲਆ ਹੈ ਨੇ ਮੋਹਾਲੀ ਦੇ ਮੈਕਸ ਹਸਪਤਾਲ ‘ਚ ਆਖਰੀ ਸਾਂਹ ਲਏ ਹਨ । ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਬਿਮਾਰ (Sick) ਚੱਲ ਰਹੇ ਸਨ । ਪਰਿਵਾਰ ਕੁਝ ਹੀ ਦੇਰ ਤੱਕ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਪਹੁੰਚੇਗਾ ।

LEAVE A REPLY

Please enter your comment!
Please enter your name here