ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ

0
39
Breaking News

ਚੰਡੀਗੜ੍ਹ, 24 ਅਪ੍ਰੈਲ 2026 : ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵਿਸ਼ਾਲ ਸਿਆਸੀ ਭੂਚਾਲ ਆ ਗਿਆ ਜਦੋਂ ਆਪ ਦੇ ਤਿੰਨ ਸੰਸਦ ਮੈਂਬਰਾਂ (Three members of parliament) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ।

ਕੌਣ ਹਨ ਤਿੰਨੇ ਜਣੇ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (Aam Aadmi Party) ਦੇ ਜੋ ਤਿੰਨ ਸੰਸਦ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਹੀ ਛੱਡਣ ਦਾ ਐਲਾਨ ਕਰ ਦਿੱਤਾ ਹੈਵਿਚ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ, ਰਾਸ਼ਟਰੀ ਸੰਗਠਨ ਸਕੱਤਰ ਸੰਦੀਪ ਪਾਠਕ ਅਤੇ ਇੱਕ ਹੋਰ ਪ੍ਰਮੁੱਖ ਆਗੂ ਅਸ਼ੋਕ ਮਿੱਤਲ ਨੇ ਪਾਰਟੀ ਛੱਡਣ (Leaving the party) ਦਾ ਐਲਾਨ ਕਰ ਦਿੱਤਾ ।

ਉਨ੍ਹਾਂ ਦੱਸਿਆ ਕਿ ਰਾਜ ਸਭਾ ਵਿਚ ਅਸੀਂ ਆਮ ਆਦਮੀ ਪਾਰਟੀ ਦੇ 10 ਹਾਂ। ਜਿਨ੍ਹਾਂ ਵਿਚੋਂ ਦੋ ਤਿਹਾਈ ਮੈਂਬਰਾਂ ਨੇ ਬੀ. ਜੀ. ਪੀ. ਵਿਚ ਰਲੇਵਾਂ ਕਰ ਲਿਆ ਹੈ । ਜਿਨ੍ਹਾਂ 10 ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ, ਉਨ੍ਹਾਂ ਵਿਚੋਂ 6 ਪੰਜਾਬ ਨਾਲ ਸਬੰਧਤ ਹਨ । ਸਿਰਫ ਸੰਤ ਸੀਚੇਵਾਲ ਬਚੇ ਹਨ ਜੋ ਪੰਜਾਬ ਨਾਲ ਸਬੰਧਤ ਹਨ ।

LEAVE A REPLY

Please enter your comment!
Please enter your name here