ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
23
Case registered

ਸਮਾਣਾ, 5 ਅਗਸਤ 2025 : ਥਾਣਾ ਸਿਟੀ ਸਮਾਣਾ (Police Station City Samana) ਪੁਲਸ ਨੇ ਇਕ ਵਿਅਕਤੀ ਵਿਰੁੱਧ 1 ਲਾਈਟਰ ਅਤੇ ਫੋਇਲ ਪੇਪਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਬਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਨੇੜੇ ਪੰਜ ਪੀਰ ਮੁਹੱਲਾ ਅਮਾਮਗੜ੍ਹ ਸਮਾਣਾ ਸ਼ਾਮਲ ਹਨ ।

ਪੁਲਸ ਨੇ ਕੇੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਸਿ਼ੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਚੀਕਾ ਰੋਡ ਭਾਖੜਾ ਪੁਲ ਸਮਾਣਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਬਾ-ਹੱਦ ਜੱਟਾ ਪੱਤੀ ਸਮਾਣਾ ਕੋਲ ਬੈਠਾ ਚਿੱਟਾ ਪੀ ਰਿਹਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ ਇਕ ਲਾਇਟਰ ਅਤੇ ਫੋਇਲ ਪੇਪਰ (Lighter and foil paper) ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 4 ਕਿਲੋ ਭੁੱਕੀ ਬਰਾਮਦ ਹੋਣ ਤੇ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

LEAVE A REPLY

Please enter your comment!
Please enter your name here