Education 19 ਅਤੇ 20 ਅਗਸਤ ਨੂੰ ਸਕੂਲਾਂ ‘ਚ ਛੁੱਟੀ ਦਾ ਐਲਾਨ||Education News By On Air 13 - August 17, 2024 0 241 FacebookTwitterPinterestWhatsApp 19 ਅਤੇ 20 ਅਗਸਤ ਨੂੰ ਸਕੂਲਾਂ ‘ਚ ਛੁੱਟੀ ਦਾ ਐਲਾਨ 19 ਅਤੇ 20 ਅਗਸਤ ਨੂੰ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਰੱਖੜ ਪੁੰਨਿਆ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਵਿਚ 19 ਅਤੇ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।