ਜਗਜੀਤ ਸਿੰਘ ਜੀ ਡੱਲੇਵਾਲ ਨੂੰ ਲੱਗਿਆ ਗਹਿਰਾ ਸਦਮਾ, ਇਸ ਕਰੀਬੀ ਦੀ ਹੋਈ ਮੌਤ

0
38
Jagjit singh Dallewal

ਜਗਜੀਤ ਸਿੰਘ ਜੀ ਡੱਲੇਵਾਲ ਨੂੰ ਲੱਗਿਆ ਗਹਿਰਾ ਸਦਮਾ, ਇਸ ਕਰੀਬੀ ਦੀ ਹੋਈ ਮੌਤ

ਜਗਜੀਤ ਸਿੰਘ ਜੀ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ। ਦਰਅਸਲ ਡੱਲੇਵਾਲ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ । ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਸਨ। ਰਾਜਨਦੀਪ ਕੌਰ ਕਲ੍ਹ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ । ਪੂਰੇ ਪਰਿਵਾਰ ਸਕੇ ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ ।

ਇਹ ਵੀ ਪੜ੍ਹੋ- ਪਕਿਸਤਾਨ ‘ਚ ਹੋਇਆ ਬੰਬ ਧਮਾਕਾ, 11 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀ

ਡੱਲੇਵਾਲ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਡੱਲੇਵਾਲ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਬੱਚੀ ਦੇ ਅੰਤਮ ਸੰਸਕਾਰ ਉੱਪਰ ਨਹੀਂ ਪਹੁੰਚ ਸਕੇ । ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਯੋਗ ਅਸਥਾਨ ਬਖਸ਼ਣ । ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

LEAVE A REPLY

Please enter your comment!
Please enter your name here