ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਮਿਲ ਗਈ ਹੈ। ਭੁਲੱਥ ਤੋੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ।

ਦੱਸ ਦਈਏ ਕਿ NDPS ਮਾਮਲੇ ‘ਚ ਸੁਖਪਾਲ ਖਹਿਰਾ 28 ਸਤੰਬਰ ਤੋਂ ਜੇਲ੍ਹ ‘ਚ ਸਨ। ਮਾਮਲਾ 2015 ਦਾ ਦੱਸਿਆ ਜਾ ਰਿਹਾ ਜਿਸ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

LEAVE A REPLY

Please enter your comment!
Please enter your name here