ਅੰਮ੍ਰਿਤਸਰ ਤੋਂ ਹੈਰਾਨ ਕਰਨ ਮਾਮਲਾ ਵਾਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨਿੱਜੀ ਕਾਲਜ ‘ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਆਪ ਨੂੰ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੇ ਪਿੱਛੇ ਦਾ ਕਾਰਨ ਵੀ ਹੈਰਾਨ ਕਰ ਦੇਣ ਵਾਲਾ ਹੈ।
ਕੁੜੀ ਦੀ ਉਮਰ 20 ਸਾਲ ਸੀ ਜੋ ਹਿਮਾਚਲ ਦੀ ਰਹਿਣ ਵਾਲੀ ਸੀ। ਮੌਕੇ ‘ਤੇ ਪਹੁੰਚੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੜ੍ਹਾਈ ਨੂੰ ਲੈ ਕੇ ਪਰੇਸ਼ਾਨ ਰਹਿੰਦੀ ਸੀ। ਹਾਲਾਂਕਿ ਪੁਲਿਸ ਨੇ ਮਾਮਲਾ ਦਰਜ ਕਰਕੇ, ਦੇਹ ਦਾ ਪੋਸਟਮਾਰਟਮ ਕਰਵਾ ਲਿਆ ਹੈ ਅਤੇ ਅਗਲੀ ਜਾਂਚ ਚੱਲ ਰਹੀ ਹੈ।