ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ।

ਜੱਗਾ ਮਜੀਠੀਆ ਨੇ 2022 ਵਿੱਚ ਕਾਂਗਰਸ ਦੀ ਟਿਕਟ ਉਤੇ ਮਜੀਠਾ ਹਲਕੇ ਤੋਂ ਚੋਣ ਲੜੀ ਸੀ।

LEAVE A REPLY

Please enter your comment!
Please enter your name here