NewsNationalPolitics ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸੀਨੀਅਰ ਆਬਜ਼ਰਵਰ ਤੇ ਆਬਜ਼ਰਵਰ ਕੀਤੇ ਨਿਯੁਕਤ By On Air 13 - July 12, 2022 0 755 FacebookTwitterPinterestWhatsApp ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਸੀਨੀਅਰ ਆਬਜ਼ਰਵਰ ਅਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਸਚਿਨ ਪਾਇਲਟ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਵੇਖੋ ਸੂਚੀ