Home News National ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਦਾ ਜਿੱਤਿਆ ਖਿਤਾਬ

ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਦਾ ਜਿੱਤਿਆ ਖਿਤਾਬ

0
ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਦਾ ਜਿੱਤਿਆ ਖਿਤਾਬ

ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਸੁਪਰ 500 ਸੀਰੀਜ਼ ਟੂਰਨਾਮੈਂਟ ਜਿੱਤ ਲਿਆ ਹੈ। ਉਸ ਨੇ ਚੀਨ ਦੀ ZY ਵਾਂਗ ਨੂੰ 21-9, 11-21, 21-15 ਨਾਲ ਹਰਾਇਆ। ਐਤਵਾਰ ਨੂੰ ਖੇਡੇ ਗਏ ਇਸ ਰੋਮਾਂਚਕ ਮੈਚ ‘ਚ ਦੋਵਾਂ ਖਿਡਾਰੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਸਿੰਧੂ ਨੇ ਫੈਸਲਾਕੁੰਨ ਤੀਜੇ ਗੇਮ ‘ਚ ਲਗਾਤਾਰ ਬੜ੍ਹਤ ਲੈ ਕੇ ਖਿਤਾਬ ਆਪਣੇ ਨਾਂ ਕੀਤਾ।

LEAVE A REPLY

Please enter your comment!
Please enter your name here