ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਸਭ ਤੋਂ ਵੱਡੀ ਅ.ਫੀਮ ਰਿਕਵਰੀ ਹੋਈ ਹੈ। ਪੁਲਿਸ ਨੇ 63 ਕਿਲੋ ਅ.ਫ਼ੀਮ ਬਰਾਮਦ ਕੀਤੀ ਹੈ।

ਇਸ ਦੇ ਨਾਲ ਹੀ ਜਲੰਧਰ ਦਿਹਾਤੀ ਪੁਲਿਸ ਵੱਲੋਂ 63 ਕਿਲੋ ਅਫੀਮ ਸਣੇ 4 ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਦੀ ਜਾਣਕਾਰੀ DGP ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
 
			 
		