ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।

LEAVE A REPLY

Please enter your comment!
Please enter your name here